Indian Idol: ਬੂਟ ਪਾਲਿਸ਼ ਕਰਨ ਤੋਂ ਲੈ ਕੇ ਇੰਡੀਅਨ ਆਈਡਲ ਦਾ ਖਿਤਾਬ ਜਿੱਤਣ ਤੱਕ ਸੰਨੀ ਹਿੰਦੁਸਤਾਨੀ ਦਾ ਸਫਰ

ਵੀਡੀਓ ਕੈਪਸ਼ਨ, ਸੰਨੀ ਹਿੰਦੁਸਤਾਨੀ: ਬੂਟ ਪਾਲਿਸ਼ ਕਰਨ ਤੋਂ ਲੈ ਕੇ ਇੰਡੀਅਨ ਆਈਡਲ ਦਾ ਖਿਤਾਬ ਜਿੱਤਣ ਤੱਕ
ਪ੍ਰਕਾਸ਼ਿਤ

ਬਠਿੰਡਾ ਦੇ ਸੰਨੀ ਹਿੰਦੁਸਤਾਨੀ ਨੇ ਇੰਡੀਅਨ ਆਈਡਲ-11 ਦਾ ਖਿਤਾਬ ਜਿੱਤਿਆ ਹੈ। ਸੰਨੀ ਦੀ ਜਿੱਤ ਦੀ ਖੁਸ਼ੀ ‘ਚ ਪਰਿਵਾਰ ਤੇ ਰਿਸ਼ਤੇਦਾਰ ਜਸ਼ਨ ਮਨਾ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਸੰਨੀ ਨੂੰ ਵਧਾਈ ਦਿੱਤੀ ਹੈ।

ਰਿਪੋਰਟ: ਸੁਰਿੰਦਰ ਮਾਨ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)