ਪੰਜਾਬ 'ਚ ਨਿੱਜੀ ਮੰਡੀਆਂ ’ਤੇ ਕਿਸਾਨਾਂ ਦੀ ਨਾਰਾਜ਼ਗੀ ਦਾ ਪੂਰਾ ਮਸਲਾ ਸਮਝੋ
ਪ੍ਰਕਾਸ਼ਿਤ
ਪੰਜਾਬ ਵਿੱਚ ਸਰਕਾਰੀ ਮੰਡੀਆਂ ਦੇ ਨਾਲ-ਨਾਲ ਨਿੱਜੀ ਕੰਪਨੀਆਂ ਵੀ ਕਿਸਾਨਾਂ ਤੋਂ ਫਸਲਾਂ ਖਰੀਦਣਗੀਆਂ। ਸਰਕਾਰ ਨੇ ਨਿੱਜੀ ਮੰਡੀਆਂ ਸਥਾਪਤ ਕਰਨ ਦੀ ਖੁੱਲ ਦੇ ਦਿੱਤੀ ਹੈ, ਬਕਾਇਦਾ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਦੇ ਇਸ ਕਦਮ ਦਾ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਏ ਵਿਰੋਧ ਕਰ ਰਹੇ ਹਨ।
ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ
ਸ਼ੂਟ-ਐਡਿਟ: ਗੁਲਸ਼ਨ ਕੁਮਾਰ