ਦਿੱਲੀ ਹਿੰਸਾ: ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਫੂਲਕਾ ਤੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਕੀ ਕਿਹਾ
ਪ੍ਰਕਾਸ਼ਿਤ
ਸੀਨੀਅਰ ਵਕੀਲ ਐੱਚ ਐੱਸ ਫੂਲਕਾ ਤੇ ਆਰਟ ਆਫ ਲੀਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ ਪੀੜਤਾਂ ਨਾਲ ਮੁਲਾਕਾਤ ਕਰਨ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ।
ਉੱਧਰ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਮਦਦ ਰਾਸ਼ੀ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ ਕੀਤਾ ਹੈ।