'ਮੋਦੀ ਦਾ ਸੋਸ਼ਲ ਮੀਡੀਆ ਅਕਾਊਂਟ ਕੁੜੀਆਂ ਹਵਾਲੇ ਕਰਨਾ, ਹੋਰ ਮੁੱਦਿਆਂ ਤੋਂ ਧਿਆਨ ਭਟਕਾਉਣਾ’

ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਦਿਵਸ ਮੌਕੇ ਕੁਝ ਚੋਣਵੀਆਂ ਔਰਤਾਂ ਨੂੰ ਆਪਣਾ ਸੋਸ਼ਲ ਮੀਡੀਆ ਅਕਾਊਂਟ ਸਮਰਪਿਤ ਕਰਨ ਦਾ ਫੈਸਲਾ ਲਿਆ ਹੈ।

ਰਿਪੋਰਟ: ਨਵਦੀਪ ਕੌਰ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)