ਕੋਰੋਨਾਵਾਇਰਸ: ਪੰਜਾਬ ਪਹਿਲੀ ਮੌਤ ਤੋਂ ਬਾਅਦ 'ਲਾਕਡਾਊਨ' ਵਰਗੇ ਹਾਲਾਤ

ਪ੍ਰਕਾਸ਼ਿਤ

ਪੰਜਾਬ ਵਿੱਚ 20 ਤੋਂ ਵੱਧ ਲੋਕਾਂ ਦੇ ਇਕੱਠ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਪੰਜਾਬ ਵਿੱਚ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਪਬਲਿਕ ਟਰਾਂਸਪੋਰਟ ਬੰਦ ਕਰ ਦਿੱਤਾ ਜਾਵੇਗਾ।

ਰਿਪੋਰਟ- ਨਵਦੀਪ ਕੌਰ ਗਰੇਵਾਲ, ਐਡਿਟ- ਗੁਲਸ਼ਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)