ਲੌਕਡਾਊਨ ਕਰਕੇ ਆਪਣੇ ਘਰਾਂ ਨੂੰ ਵਾਪਿਸ ਪਰਤ ਰਹੇ ਮਜ਼ਦੂਰਾਂ ਦੀਆਂ ਮੁਸ਼ਕਲਾਂ

ਵੀਡੀਓ ਕੈਪਸ਼ਨ, ਲੌਕਡਾਊਨ ਕਰਕੇ ਆਪਣੇ ਘਰਾਂ ਨੂੰ ਵਾਪਿਸ ਪਰਤ ਰਹੇ ਮਜ਼ਦੂਰਾਂ ਦੀਆਂ ਮੁਸ਼ਕਲਾਂ
ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਦੇਸ਼ ਭਰ ਵਿੱਚ ਲੌਕਡਾਊਨ ਕੀਤਾ ਗਿਆ ਹੈ। ਇਸ ਕਾਰਨ ਦਿਹਾੜੀ ਮਜ਼ਦੂਰਾਂ ਤੇ ਕਾਮਿਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹੁਣ ਕੰਮ ਨਹੀਂ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)