ਕੋਰੋਨਾਵਾਇਰਸ ਦੇ ਸੰਕਟ ਵਿਚਾਲੇ ਬ੍ਰਿਟੇਨ ਦੀ ਮਹਾਰਾਣੀ ਅਲੀਜ਼ਾਬੇਥ ਦਾ ਖ਼ਾਸ ਸੰਦੇਸ਼

ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਦੇ ਸੰਕਟ ਵਿਚਾਲੇ ਬ੍ਰਿਟੇਨ ਦੀ ਮਹਾਰਾਣੀ ਅਲੀਜ਼ਾਬੇਥ ਦਾ ਖਾਸ ਸੰਦੇਸ਼
ਪ੍ਰਕਾਸ਼ਿਤ

ਬ੍ਰਿਟੇਨ ਦੀ ਮਹਾਰਾਣੀ ਅਲੀਜ਼ਾਬੇਥ ਨੇ ਕੋਰੋਨਾਵਾਇਰਸ ਨੂੰ ਲੈ ਕੇ ਦੇਸ਼ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨ ਦੀ ਅਪੀਲ ਵੀ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)