ਕੋਰੋਨਾਵਾਇਰਸ: ਕਈ ਲੋਕ ਦਰਖਤਾਂ ਉੱਤੇ ਕਿਉਂ ਰਹਿ ਰਹੇ ਹਨ?

ਪ੍ਰਕਾਸ਼ਿਤ

ਕੋਰੋਨਾਵਾਇਰਸ ਦੇ ਚੱਲਦਿਆਂ ਲੋਕਾਂ ਨੂੰ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ। ਇਸ ਕਰਕੇ ਭਾਰਤ ਦੇ ਪੱਛਮ ਬੰਗਾਲ ਦੇ ਕਈ ਪਿੰਡਾਂ ਵਿੱਚ ਲੋਕਾਂ ਨੇ ਦਰਖ਼ਤਾਂ 'ਤੇ ਰਹਿਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਦਾ ਕਹਿਣਾ ਹੈ ਕਿ ਛੋਟੇ ਘਰ ਹੋਣ ਕਰਕੇ ਇੱਕ-ਦੂਜੇ ਤੋਂ ਦੂਰੀ ਬਣਾਉਣਾ ਔਖਾ ਸੀ ਇਸ ਕਰਕੇ ਉਹ ਰੁੱਖਾਂ 'ਤੇ ਘਰ ਬਣਾ ਕੇ ਰਹਿਣ ਲੱਗ ਪਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)