ਕੋਰੋਨਾਵਾਇਰਸ: ਉਹ ਧੀ, ਜਿਸ ਨੂੰ ਆਪਣੇ ਪਿਤਾ ਨੂੰ ਅਲਵਿਦਾ ਕਹਿਣ ਲਈ 10 ਮਿੰਟ ਮਿਲੇ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਉਹ ਧੀ, ਜਿਸ ਨੂੰ ਆਪਣੇ ਪਿਤਾ ਨੂੰ ਅਲਵਿਦਾ ਕਹਿਣ ਲਈ 10 ਮਿੰਟ ਮਿਲੇ
ਪ੍ਰਕਾਸ਼ਿਤ

ਇਸਰਾਈਲ ਵਿੱਚ ਕੋਰੋਨਾਵਾਇਰਸ ਕਾਰਨ ਮੌਤਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਕਈ ਲੋਕਾਂ ਨੂੰ ਤਾਂ ਆਪਣਿਆਂ ਨੂੰ ਆਖ਼ਰੀ ਅਲਵਿਦਾ ਕਹਿਣ ਦਾ ਮੌਕਾ ਵੀ ਨਹੀਂ ਮਿਲ ਰਿਹਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)