ਕੋਰੋਨਾਵਾਇਰਸ: ਉਹ ਪੰਜ ਮੌਕੇ, ਜਦੋਂ ਲੋਕਾਂ ਨੇ ਮਨੁੱਖਤਾ ਦੀ ਮਿਸਾਲ ਕੀਤੀ ਕਾਇਮ
ਪ੍ਰਕਾਸ਼ਿਤ
ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਲੌਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਕਈ ਮੁਸ਼ਕਲਾਂ ਵੀ ਆ ਰਹੀਆਂ ਹਨ। ਇਸੇ ਵਿਚਾਲੇ ਕੁਝ ਲੋਕ ਅਜਿਹੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।