ਕੋਰੋਨਾਵਾਇਰਸ: ਕੈਪਟਨ ਦੀ ਲੋਕਾਂ ਨੂੰ ਅਪੀਲ, ਲੁਕ-ਲੁਕਾ ਕੇ ਪੰਜਾਬ ਅੰਦਰ ਨਾ ਵੜੋ

ਪ੍ਰਕਾਸ਼ਿਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਦੂਜੇ ਸੂਬਿਆਂ ਤੋਂ ਲੋਕ ਲੁਕ-ਲੁਕਾ ਕੇ ਪੰਜਾਬ ਅੰਦਰ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਆਪਣੇ ਲੋਕਾਂ ਨੂੰ ਆਉਣ ਦੀ ਕੋਈ ਮਨਾਹੀ ਨਹੀਂ ਹੈ ਪਰ ਕੁਆਰੰਟੀਨ ਪੀਰੀਅਡ ਪੂਰਾ ਕਰਨਾ ਪਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)