ਆਂਧਰਾ ਪ੍ਰਦੇਸ਼ ਗੈਸ ਲੀਕ: ਆਪਣਿਆਂ ਨੂੰ ਗੁਆ ਚੁੱਕੇ ਲੋਕਾਂ ਦੀ ਹੱਡਬੀਤੀ
ਪ੍ਰਕਾਸ਼ਿਤ
ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦੀ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਤੇ ਸੈਂਕੜੇ ਲੋਕ ਜ਼ਖ਼ਮੀ ਹੋਏ। ਹਾਦਸੇ ਵਿੱਚ ਆਪਣਿਆਂ ਨੂੰ ਗੁਆ ਚੁੱਕੇ ਲੋਕ ਸਦਮੇ ਵਿੱਚ ਹਨ।
ਰਿਪੋਰਟ: ਵਿਜੇ ਗਜਮ