ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਮੁੱਖ ਸਕੱਤਰ ਤੋਂ ਖਫ਼ਾ: 'ਜਿਸ ਬੈਠਕ 'ਚ ਚੀਫ਼ ਸੈਕਟਰੀ, ਉੱਥੇ ਮਨਪ੍ਰੀਤ ਨਹੀਂ'

ਪ੍ਰਕਾਸ਼ਿਤ

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਕੈਬਨਿਟ ਬੈਠਕ ਵਿੱਚ ਸ਼ਾਮਲ ਹੋਣਗੇ ਤਾਂ ਉਹ ਉਸ ਬੈਠਕ ਵਿੱਚ ਨਹੀਂ ਜਾਣਗੇ।

ਇਸ ਬਾਰੇ ਉਨ੍ਹਾਂ ਨੇ ਬੈਠਕ ਵਿੱਚ ਮੁੱਖ ਮੰਤਰੀ ਸਾਹਮਣੇ ਪ੍ਰਸਤਾਵ ਵੀ ਰੱਖਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)