ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ 'ਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਇੰਝ ਬਣ ਕੇ ਜਾ ਰਿਹਾ ਲੋੜਵੰਦਾਂ ਲਈ ਲੰਗਰ
ਪ੍ਰਕਾਸ਼ਿਤ
ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਦੌਰਾਨ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜ਼ਰੂਰਤਮੰਦਾਂ ਲਈ ਲੰਗਰ ਬਣ ਕੇ ਜਾ ਰਿਹਾ ਹੈ। ਲੌਕਡਾਊਨ ਕਰਕੇ ਬੇਰੁਜ਼ਗਾਰ ਹੋਏ ਲੋਕਾਂ ਲਈ ਇਹ ਸਹਾਰਾ ਹੈ।