ਕੋਰੋਨਾਵਇਰਸ ਦਾ ਐਂਡੇਮਿਕ ਬਣ ਸਕਣ ਤੋਂ ਕੀ ਮਤਲਬ ਹੈ

ਪ੍ਰਕਾਸ਼ਿਤ

ਕੋਰੋਨਾ ਕਾਲ 'ਚ ਸਮਝੋ ਮਲੇਰੀਆ, ਚੇਚਕ ਤੇ ਏਡਜ਼ ਵਰਗੀਆਂ ਬਿਮਾਰੀਆਂ ਨਾਲ ਜੀਉਣਾ ਸਿੱਖਿਆ ਹੈ।

ਵਿਸ਼ਵ ਸਿਹਤ ਸੰਗਠਨ ਮੁਤਾਬਕ ਹੋ ਸਕਦਾ ਹੈ ਕੋਰੋਨਾਵਾਇਰਸ ਸ਼ਾਇਦ ਸਾਡੇ ਵਿੱਚੋਂ ਕਦੇ ਜਾਵੇ ਹੀ ਨਾ ਅਤੇ ਸਾਡੇ ਭਾਈਚਾਰਿਆਂ ਵਿੱਚ ਇੱਕ ਹੋਰ ਸਥਾਨਕ ਵਾਇਰਸ (endemic virus) ਬਣ ਜਾਵੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)