You’re viewing a text-only version of this website that uses less data. View the main version of the website including all images and videos.
ਸ਼ਾਹਿਦ ਅਫਰੀਦੀ ਨੇ ਮੋਦੀ ’ਤੇ ਦਿੱਤਾ ਵਿਵਾਦ ਬਿਆਨ, ਭਾਰਤੀ ਕ੍ਰਿਕਟਰਾਂ ਨੇ ਦਿੱਤਾ ਜਵਾਬ
ਪ੍ਰਕਾਸ਼ਿਤ
ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫ਼ਰੀਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਕਾਫ਼ੀ ਵਿਵਾਦ ਖੜ੍ਹਾ ਹੋ ਗਿਆ ਹੈ। ਗੌਤਮ ਗੰਭੀਰ, ਯੁਵਰਾਜ ਸਿੰਘ, ਹਰਭਜਨ ਸਿੰਘ ਅਤੇ ਸ਼ਾਹਿਦ ਅਫਰੀਦੀ ਦੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।