ਪੰਜਾਬ ਦੇ ਗਰੀਬਾਂ ਤੇ ਮਜ਼ਦੂਰਾਂ ਦੇ ਖਾਤਿਆਂ 'ਚ 10 ਹਜ਼ਾਰ ਪਾਵੇ ਮੋਦੀ ਸਰਕਾਰ

ਪ੍ਰਕਾਸ਼ਿਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਬੀਪੀਐੱਲ ਹੋਲਡਰਾਂ ਤੇ ਮਜ਼ਦੂਰਾਂ ਦੇ ਖਾਤਿਆਂ ਵਿੱਚ 10 ਹਜ਼ਾਰ ਪਾਵੇ ਤਾਂ ਜੋ ਕੋਰੋਨਾ ਦੌਰ ਵਿੱਚ ਉਨ੍ਹਾਂ ਦੀ ਮਦਦ ਹੋ ਸਕੇ। ਸੁਣੋ ਮਜ਼ਦੂਰਾਂ ਬਾਰੇ ਹੋਰ ਕੀ-ਕੀ ਕਿਹਾ ਮੁੱਖ ਮੰਤਰੀ ਨੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)