ਸੁਖਬੀਰ ਬਾਦਲ ਨੇ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿੱਲਾਂ ਦੇ ਮਾਮਲੇ ਬਾਰੇ ਕੀ ਕਿਹਾ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ’ਚ ਵਿਚਾਰੇ ਗਏ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੋਰ ਕਮੇਟੀ ਨੇ ਕਿਸਾਨਾਂ ਲਈ ਮੁਫ਼ਤ ਬਿਜਲੀ ਵਾਲੇ ਸਰਕਾਰ ਦੇ ਫੈਸਲੇ ਉੱਤੇ ਨਾਖੁਸ਼ੀ ਪ੍ਰਗਟਾਈ ਹੈ।
ਹਾਲਾਂਕਿ, 29 ਮਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਸੀ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਿਹੜੇ ਕਾਰਨਾਂ ਕਰਕੇ ਮਨਪ੍ਰੀਤ ਬਾਦਲ ਨੂੰ ਬਾਹਰ ਕੀਤਾ ਗਿਆ ਸੀ।