ਕੋਰੋਨਾਵਾਇਰਸ: ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਦੇ ਪਰਿਵਾਰ ਲਈ ਆਨਲਾਈਨ ਪੜ੍ਹਾਈ ਬਣੀ ਚੁਣੌਤੀ
ਪ੍ਰਕਾਸ਼ਿਤ
ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਸਕੂਲ ਬੰਦ ਹਨ ਤੇ ਅਧਿਆਪਕ ਆਨਲਾਈਨ ਪੜ੍ਹਾਈ ਕਰਵਾ ਰਹੇ ਹਨ। ਜੋ ਸਮਾਰਟ ਫੋਨ ਜਾਂ ਕੰਪਿਊਟਰ ਉੱਤੇ ਹੀ ਸੰਭਵ ਹੈ, ਅਜਿਹੇ ਵਿੱਚ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਲਈ ਇਹ ਚੁਣੌਤੀ ਬਣ ਗਿਆ ਹੈ।
ਰਿਪੋਰਟ- ਨਵਦੀਪ ਕੌਰ ਗਰੇਵਾਲ
ਐਡਿਟ- ਰਾਜਨ ਪਪਨੇਜਾ