ਕੋਰੋਨਾਵਾਇਰਸ: ਭਾਰਤ 'ਚ ਕੇਸ ਤੇਜ਼ੀ ਨਾਲ ਵਧ ਰਹੇ, ਫਿਰ ਲੌਕਡਾਊਨ ਖੋਲ੍ਹਣ ਦੀ ਕਾਹਲੀ ਕਿਉਂ?
ਪ੍ਰਕਾਸ਼ਿਤ
ਸ਼ਨੀਵਾਰ ਨੂੰ ਭਾਰਤ ਸਰਕਾਰ ਨੇ 25 ਮਾਰਚ ਤੋਂ ਸ਼ੁਰੂ ਹੋਏ ਲੌਕਡਾਊਨ ਨੂੰ ਪੜਾਅਵਾਰ ਖ਼ਤਮ ਕਰਨ ਦੀ ਯੋਜਨਾ ਦਾ ਐਲਾਨ ਕੀਤਾ।
ਜਦਕਿ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਜਾਰੀ ਹੈ। ਸਰਕਾਰ ਦੀ ਇਸ ਕਾਹਲ ਬਾਰੇ ਬੀਬੀਸੀ ਪੱਤਰਕਾਰ ਅਪਰਨਾ ਅਲੂਰੀ ਨੇ ਪਤਾ ਕਰਨ ਦੀ ਕੋਸ਼ਿਸ਼ ਕੀਤੀ।