ਨਵਜੋਤ ਸਿੱਧੂ, ਪ੍ਰਸ਼ਾਂਤ ਕਿਸ਼ੋਰ ਅਤੇ ਖ਼ੁਦ ਦੇ ਚੋਣ ਲੜਨ ਬਾਰੇ ਕੀ ਬੋਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਪ੍ਰਕਾਸ਼ਿਤ
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾਵਾਇਰਸ ਤੋਂ ਲੈ ਕੇ ਪੰਜਾਬ ਦੇ ਤਮਾਮ ਮੁੱਦਿਆਂ ‘ਤੇ ਸਵਾਲਾਂ ਦੇ ਜਵਾਬ ਵੀ ਦਿੱਤੇ।