ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖ਼ੁਦਕੁਸ਼ੀ, ਬਾਲੀਵੁੱਡ ਸਦਮੇ ’ਚ
ਪ੍ਰਕਾਸ਼ਿਤ
ਮਸ਼ਹੂਰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ ਹੈ। ਮੁੰਬਈ ਦੇ ਬਾਂਦਰਾ ਸਥਿਤ ਘਰੋਂ ਉਨ੍ਹਾਂ ਦੀ ਲਾਸ਼ ਮਿਲੀ ਹੈ।
ਐਡਿਸ਼ਨਲ ਕਮਿਸ਼ਨਰ ਆਫ਼ ਪੁਲਿਸ ਮਨੋਜ ਕੁਮਾਰ ਸ਼ਰਮਾ ਨੇ ਬੀਬੀਸੀ ਸਹਿਯੋਗੀ ਮਧੂ ਪਾਲ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਪੁਸ਼ਟੀ ਕੀਤੀ ਹੈ।