You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਦਾ ਇਲਾਜ ਦੱਸੀ ਜਾ ਰਹੀ ਦਵਾਈ ਕੀ ਹੈ, ਇਸਦਾ ਭਾਰਤ ਨਾਲ ਕੀ ਨਾਤਾ ਹੈ
ਪ੍ਰਕਾਸ਼ਿਤ
ਡੈਕਸਾਮੀਥੇਸੋਨ ਨਾਮ ਦੀ ਇੱਕ ਐਂਟੀ-ਇਨਫਲਾਮੈਟਰੀ ਦਵਾਈ ਹਸਪਤਾਲ ਵਿੱਚ ਗੰਭੀਰ ਤੌਰ 'ਤੇ ਬਿਮਾਰ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ।
ਬਰਤਾਨੀਆ ਵਿੱਚ ਕੀਤੇ ਗਏ ਟ੍ਰਾਇਲ ਵਿੱਚ ਦੇਖਿਆ ਗਿਆ ਹੈ ਕਿ ਇਹ ਦਵਾਈ ਜਾਨਾਂ ਬਚਾ ਸਕਦੀ ਹੈ, ਕੌਮਾਂਤਰੀ ਪੱਧਰ 'ਤੇ ਇਸ ਦੀ ਵਰਤੋਂ ਤੋਂ ਪਹਿਲਾਂ ਇਸ ਨੂੰ ਤੁਰੰਤ ਨੈਸ਼ਨਲ ਹੈਲਥ ਸਰਵਿਸ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ।
ਪਰ ਇਸ ਦਵਾਈ ਦਾ ਭਾਰਤ ਨਾਲ ਕੀ ਨਾਤਾ ਹੈ ਤੇ ਉਸਦਾ ਕੀ ਨਫ਼ਾ-ਨੁਕਸਾਨ ਹੈ। ਵੇਖੋ ਇਸ ਰਿਪੋਰਟ ਵਿੱਚ