ਅਮਿਤ ਸ਼ਾਹ ਨੇ ਕਿਉਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ

ਪ੍ਰਕਾਸ਼ਿਤ

ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਕੋਵਿਡ -19 ਮਹਾਂਮਾਰੀ ਦੀ ਸਥਿਤੀ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਚੀਨ ਅਤੇ ਉਸ ਨੂੰ ਲੈ ਕੇ ਵਿਰੋਧੀਆਂ ਦੇ ਹਮਲੇ ਬਾਰੇ ਵੀ ਜਵਾਬ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)