ਪਾਕਿਸਤਾਨ: ਵੈਨ ਤੇ ਰੇਲਗੱਡੀ ਦੀ ਟੱਕਰ, 19 ਸਿੱਖ ਸ਼ਰਧਾਲੂਆਂ ਦੀ ਮੌਤ

ਪ੍ਰਕਾਸ਼ਿਤ

ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਤੋਂ ਪੇਸ਼ਾਵਰ ਜਾ ਰਹੇ ਕੁਝ ਸਿੱਖਾਂ ਦੀ ਵੈਨ ਇੱਕ ਰੇਲਗੱਡੀ ਨਾਲ ਟਕਰਾ ਗਈ ਤਾਂ ਕਈ ਮੌਤਾਂ ਹੋ ਗਈਆਂ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮਦਦ ਦਾ ਵਾਅਦਾ ਕੀਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)