ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾਂ ਦੀ ਜਾਂਚ ਹੋਰ ਕਮੇਟੀ ਤੋਂ ਕਰਵਾਈ ਜਾਵੇ: ਸੇਖਵਾਂ
ਪ੍ਰਕਾਸ਼ਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਗੁੰਮ ਹੋਏ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪਾਂ ਦੇ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਹੈ।
ਰਿਪੋਰਟ- ਰਵਿੰਦਰ ਸਿੰਘ ਰੋਬਿਨ