ਪਾਕਿਸਤਾਨ 'ਚ ਬਲਾਤਕਾਰ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਉਣ ਦੀ ਮੰਗ ਕਿਉਂ ਹੋ ਰਹੀ ਹੈ
ਪ੍ਰਕਾਸ਼ਿਤ
ਪਾਕਿਸਤਾਨ ਵਿੱਚ ਬਲਾਤਕਾਰ ਦੇ ਮਾਮਲਿਆਂ ’ਚ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੈਮੀਕਲ ਕੈਸਟ੍ਰੇਸ਼ਨ ਦੀ ਮੰਗ ਕੀਤੀ ਜਾ ਰਹੀ ਹੈ।
ਦਰਅਸਲ ਇਹ ਮਰਦਾਂ ਨੂੰ ਦਿੱਤੀ ਜਾਣ ਵਾਲੀ ਅਜਿਹੀ ਦਵਾਈ ਹੈ ਜਿਸ ਨਾਲ ਉਨ੍ਹਾਂ ਦੀਆਂ ਸੈਕਸੁਅਲ ਫੀਲਿੰਗਸ ਦਬਾਈਆਂ ਜਾ ਸਕਦੀਆਂ ਹਨ।