ਖੇਤੀ ਕਾਨੂੰਨ: ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਬੇਨਤੀਜਾ, ਸੁਣੋ ਕਿਸਾਨਾਂ ਨੇ ਕੀ ਕਿਹਾ
ਪ੍ਰਕਾਸ਼ਿਤ
ਕੇਂਦਰ ਸਰਕਾਰ ਨਾਲ ਗੱਲਬਾਤ ਲਈ ਗਈਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੇ ਸਾਰੇ ਆਗੂ ਗੱਲਬਾਤ ਦਾ ਬਾਈਕਾਟ ਕਰਕੇ ਬਾਹਰ ਆ ਗਏ। ਬੈਠਕ ਛੱਡ ਕੇ ਬਾਹਰ ਆਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਸਾਡੇ ਨਾਲ ਧੋਖਾ ਕੀਤਾ ਹੈ ਅਤੇ ਅਸੀਂ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ।
ਐਡਿਟ- ਰਾਜਨ ਪਪਨੇਜਾ