'ਖੇਤੀ ਕਾਨੂੰਨ ਗ਼ੈਰ-ਸੰਵਿਧਾਨਕ, ਕੀਤਾ ਸਵਾਲ- ਸਰਕਾਰ ਖੇਤੀਬਾੜੀ ਸੈਕਟਰ ਦੇ ਪੱਖ ’ਚ ਕਿਉਂ ਨਹੀਂ?'

ਵੀਡੀਓ ਕੈਪਸ਼ਨ, 'ਖੇਤੀ ਕਾਨੂੰਨ ਗ਼ੈਰ-ਸੰਵਿਧਾਨਕ, ਕੀਤਾ ਸਵਾਲ- ਸਰਕਾਰ ਖੇਤੀਬਾੜੀ ਸੈਕਟਰ ਦੇ ਪੱਖ ’ਚ ਕਿਉਂ ਨਹੀਂ?'
ਪ੍ਰਕਾਸ਼ਿਤ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਬੀਸੀ ਨਾਲ ਖਾਸ ਗੱਲਬਾਤ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਈ ਦਲੀਲਾਂ ਰੱਖੀਆਂ ਅਤੇ ਸਰਕਾਰ ਦੇ ਰਵੱਈਏ ਬਾਰੇ ਵੀ ਗੱਲ ਕੀਤੀ।

ਰਿਪੋਰਟ- ਖੁਸ਼ਹਾਲ ਲਾਲੀ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)