'ਮੋਹਨ ਭਾਗਵਤ ਮੋਦੀ ਖਿਲਾਫ਼ ਖੜ੍ਹੇ ਹੋਣਗੇ, ਤਾਂ ਉਨ੍ਹਾਂ ਨੂੰ ਵੀ ਅੱਤਵਾਦੀ ਕਹਿ ਦੇਣਗੇ'

ਵੀਡੀਓ ਕੈਪਸ਼ਨ, 'ਮੋਹਨ ਭਾਗਵਤ ਮੋਦੀ ਖਿਲਾਫ਼ ਖੜ੍ਹੇ ਹੋਣਗੇ, ਤਾਂ ਉਨ੍ਹਾਂ ਨੂੰ ਵੀ ਅੱਤਵਾਦੀ ਕਹਿ ਦੇਣਗੇ'
ਪ੍ਰਕਾਸ਼ਿਤ

ਕਾਂਗਰਸ ਲੀਡਰ ਰਾਹੁਲ ਗਾਂਧੀ ਸਮੇਤ ਤਿੰਨ ਕਾਂਗਰਸੀ ਲੀਡਰਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ। ਰਾਹੁਲ ਗਾਂਧੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀ-ਕੀ ਕਿਹਾ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)