ਪੰਜਾਬ 'ਚ ਅੱਤਵਾਦ ਦੇ ਦੌਰ ਵਿੱਚ ਆਪਣਿਆਂ ਨੂੰ ਗੁਆ ਚੁੱਕੇ ਲੋਕ ਕਿਸਾਨੀ ਅੰਦੋਲਨ ਬਾਰੇ ਕੀ ਸੋਚਦੇ ਹਨ

ਵੀਡੀਓ ਕੈਪਸ਼ਨ, ਪੰਜਾਬ 'ਚ ਅੱਤਵਾਦ ਦੇ ਦੌਰ ਵਿੱਚ ਆਪਣਿਆਂ ਨੂੰ ਗੁਆ ਚੁੱਕੇ ਲੋਕ ਕਿਸਾਨੀ ਅੰਦੋਲਨ ਬਾਰੇ ਕੀ ਸੋਚਦੇ ਹਨ
ਪ੍ਰਕਾਸ਼ਿਤ

ਪੰਜਾਬ ਵਿੱਚ 80 ਤੇ 90 ਦੇ ਦਹਾਕੇ ਵਿੱਚ ਅੱਤਵਾਦ ਦੇ ਦੌਰ ਦੇ ਪੀੜਤ ਪਰਿਵਾਰਾਂ ਨੇ ਉਸ ਵੇਲੇ ਦੇ ਘਟਨਾਕ੍ਰਮ ਸਾਂਝੇ ਕੀਤੇ। ਇਹ ਲੋਕ ਕਿਸਾਨੀ ਸੰਘਰਸ਼ ਵਿੱਚ ਵੀ ਸ਼ਾਮਲ ਹਨ। ਕਿਸਾਨਾਂ ਦੇ ਇਸ ਅੰਦੋਲਨ ਨੂੰ ਖਾਲਿਸਤਾਨ ਨਾਲ ਜੋੜਨ ਬਾਰੇ ਉਨ੍ਹਾਂ ਕੀ ਕਿਹਾ।

ਰਿਪੋਰਟ- ਸੁਰਿੰਦਰ ਮਾਨ ਅਤੇ ਸਰਬਜੀਤ ਧਾਲੀਵਾਲ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)