ਕਿਸਾਨ ਅੰਦੋਲਨ: ਕਿਸਾਨਾਂ ਅਤੇ ਸਰਕਾਰ ਵਿਚਾਲੇ ਕਿਹੜੀਆਂ ਗੱਲਾਂ 'ਤੇ ਬਣੀ ਸਹਿਮਤੀ

ਪ੍ਰਕਾਸ਼ਿਤ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8ਵੇਂ ਗੇੜ ਦੀ ਬੈਠਕ ਹੋਈ ਜਿਸ ਵਿੱਚ ਕੁਝ ਗੱਲਾਂ ਉੱਤੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣੀ ਹੈ। ਬੈਠਕ ਤੋਂ ਬਾਹਰ ਆ ਕੇ ਕਿਸਾਨਾਂ ਨੇ ਕੀ ਦੱਸਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)