ਕਿਸਾਨ ਅੰਦੋਲਨ: ਜ਼ਮੀਨ ਐਕੁਆਇਰ ਕਰਨ ਲਈ ਕਿਸਾਨ ਜ਼ਮੀਨ ਦੇਣ ਤੋਂ ਇਨਕਾਰੀ ਹੋ ਵੀ ਸਕਦੇ ਹਨ ਜਾਂ ਨਹੀਂ

ਪ੍ਰਕਾਸ਼ਿਤ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਈ ਕਿਸਾਨ ਕਟੜਾ-ਦਿੱਲੀ ਐਕਸਪ੍ਰੈਸ ਵੇਅ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਜ਼ਮੀਨ ਅਕੁਆਇਰ ਨਾ ਕਰਨ ਦੇਣ ਦੀ ਗੱਲ ਕਹਿ ਰਹੇ ਹਨ।

ਕੀ ਵਾਕਈ ਕੋਈ ਜ਼ਮੀਨ ਮਾਲਕ ਅਜਿਹੇ ਸੜਕੀ ਪ੍ਰੋਜੈਕਟ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦਾ ਹੈ? ਅਜਿਹੇ ਕਈ ਸਵਾਲਾਂ ਦੇ ਅਸੀਂ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ।

(ਰਿਪੋਰਟ- ਨਵਦੀਪ ਕੌਰ ਗਰੇਵਾਲ, ਐਡਿਟ ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)