ਗੁਰਨਾਮ ਸਿੰਘ ਚਢੂਨੀ ਨੇ ਕਿਉਂ ਕਿਹਾ ਕਿ ਉਨ੍ਹਾਂ ਨੂੰ ਲੈ ਕੇ ਕਿਸਾਨ ਲੀਡਰਾਂ ਨੂੰ ਗਲਤਫ਼ਹਿਮੀ ਹੋ ਗਈ

ਵੀਡੀਓ ਕੈਪਸ਼ਨ, ਗੁਰਨਾਮ ਸਿੰਘ ਚਢੂਨੀ ਨੇ ਕਿਉਂ ਕਿਹਾ ਕਿ ਉਨ੍ਹਾਂ ਨੂੰ ਲੈ ਕੇ ਕਿਸਾਨ ਲੀਡਰਾਂ ਨੂੰ ਗਲਤਫ਼ਹਿਮੀ ਹੋ ਗਈ
ਪ੍ਰਕਾਸ਼ਿਤ

ਬੀਕੇਯੂ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਵੱਲੋਂ ਸੱਦੀ ਗਈ ਸਮੁੱਚੀ ਸਿਆਸੀ ਪਾਰਟੀਆਂ ਦੀ ਬੈਠਕ 'ਤੇ ਵਿਵਾਦ ਹੋ ਰਿਹਾ ਹੈ।

ਬੀਤੇ ਕੱਲ ਸੰਯੂਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਬਾਰੇ ਉੱਠੇ ਵਿਵਾਦ ਨੂੰ ਖ਼ਤਮ ਕਰਨ ਲਈ ਕਿਹਾ।

ਬੀਬੀਸੀ ਪੰਜਾਬੀ ਸਹਿਯੋਗੀ ਨਾਲ ਗੱਲਬਾਤ ਕਰਦਿਆਂ ਚਢੂਨੀ ਨੇ ਇਸ ਪੂਰੇ ਵਿਵਾਦ ’ਤੇ ਕੀ ਕਿਹਾ...

ਰਿਪੋਰਟ- ਸੱਤ ਸਿੰਘ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)