ਕਿਸਾਨ ਅੰਦੋਲਨ: ਟਿਕਰੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਬਾਰੇ ਲੋਕ ਕੀ ਕਹਿ ਰਹੇ ਹਨ
ਪ੍ਰਕਾਸ਼ਿਤ
ਸ਼ੁੱਕਰਰਵਾਰ ਨੂੰ ਇੱਕ ਭੀੜ ਨੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਪਹੁੰਚ ਕੇ ਹੰਗਾਮਾ ਕੀਤਾ ਅਤੇ ਕਿਸਾਨਾਂ ਨੂੰ ਉੱਥੋਂ ਹਟਾਉਣ ਦੀ ਮੰਗ ਕੀਤੀ। ਇਸ ਮਾਮਲੇ ਦੀ ਸਚਾਈ ਜਾਣਨ ਬੀਬੀਸੀ ਦੀ ਟੀਮ ਉੱਥੋਂ ਦੇ ਸਥਾਨਕ ਲੋਕਾਂ ਕੋਲ ਪਹੁੰਚੀ।
ਰਿਪੋਰਟ- ਦਲੀਪ ਸਿੰਘ, ਐਡਿਟ- ਸਦਫ਼ ਖ਼ਾਨ