ਕਿਸਾਨ ਅੰਦੋਲਨ: ਭਾਰਤ ’ਚ ਪੱਤਰਕਾਰਾਂ ਨੂੰ ਕਿਉਂ ਬਣਾਇਆ ਜਾ ਰਿਹਾ ਹੈ ਨਿਸ਼ਾਨਾ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਇੱਕ ਰੈਲੀ ਵਿੱਚ ਹੋਈ ਹਿੰਸਾ ਦੌਰਾਨ ਹੋਈਆਂ ਝੜਪਾਂ ਵਿੱਚ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਅਤੇ 500 ਤੋਂ ਵੱਧ ਪੁਲਿਸ ਵਾਲੇ ਜਖ਼ਮੀ ਦੱਸੇ ਜਾ ਰਹੇ ਹਨ।
ਹੁਣ ਪੁਲਿਸ ਨੇ ਦਿੱਲੀ ਵਿੱਚ ਇਨ੍ਹਾਂ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ 8 ਪੱਤਰਕਾਰਾਂ ਖ਼ਿਲਾਫ਼ ਦੇਸ਼ਧ੍ਰੋਹ ਅਤੇ ਰਾਸ਼ਟਰੀ ਏਕਤਾ ਖ਼ਿਲਾਫ਼ ਦੁਸ਼ਮਣੀ ਭਰੇ ਬਿਆਨ ਦੇਣ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।
(ਰਿਪੋਰਟ-ਸੌਤਿਕ ਬਿਸਵਾਸ, ਐਡਿਟ- ਸਦਫ ਖ਼ਾਨ)