ਅੰਗਰੇਜ਼ਾਂ ਵੇਲੇ ਪੰਜਾਬੀ ਦੀ ਗੁਰਮੁਖੀ-ਸ਼ਾਹਮੁਖੀ ਲਿਪੀ ਦਾ ਪਾੜਾ ਕਿਵੇਂ ਪਿਆ
ਪ੍ਰਕਾਸ਼ਿਤ
ਪਾਕਿਸਤਾਨ ਵਿੱਚ ਅਜੇ ਵੀ ਪੰਜਾਬੀ ਭਾਸ਼ਾ ਨੂੰ ਅਧਿਕਾਰਤ ਭਾਸ਼ਾ ਵਾਲੇ ਹੱਕ ਹਾਸਿਲ ਨਹੀਂ ਹਨ। ਮੁਲਕ ਵਿੱਚ ਪੰਜਾਬੀ ਭਾਸ਼ਾ ਦੇ ਹਾਲਾਤ ਨੂੰ ਸੁਧਾਰਨ ਬਾਰੇ ਬੀਬੀਸੀ ਪੱਤਰਕਾਰ ਅਲੀ ਕਾਜ਼ਮੀ ਨੇ ਭਾਸ਼ਾ ਦੇ ਮਾਹਿਰਾਂ ਨਾਲ ਗੱਲਬਾਤ ਕੀਤੀ।
