ਨਵਜੋਤ ਸਿੰਘ ਸਿੱਧੂ ਨੇ ਦੱਸਿਆ ਖੇਤੀ ਕਾਨੂੰਨ ਮੋਦੀ ਰੱਦ ਨਹੀਂ ਕਰਦਾ ਤਾਂ ਕੈਪਟਨ ਨੂੰ ਕੀ ਕਰਨਾ ਚਾਹੀਦਾ ਹੈ

ਵੀਡੀਓ ਕੈਪਸ਼ਨ, ਨਵਜੋਤ ਸਿੰਘ ਸਿੱਧੂ ਨੇ ਦੱਸਿਆ ਖੇਤੀ ਕਾਨੂੰਨ ਮੋਦੀ ਰੱਦ ਨਹੀਂ ਕਰਦਾ ਤਾਂ ਕੈਪਟਨ ਨੂੰ ਕੀ ਕਰਨਾ ਚਾਹੀਦਾ ਹੈ
ਪ੍ਰਕਾਸ਼ਿਤ

ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਕੇ ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ। ਕੇਂਦਰ ਸਰਕਾਰ ਵੱਲੋਂ ਕਾਨੂੰਨ ਰੱਦ ਨਾ ਕੀਤੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਇਹ ਸੁਝਾਅ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)