ਕਿਸਾਨ ਅੰਦੋਲਨ: ਵਿਧਾਨ ਸਭਾ 'ਚ ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ 'ਤੇ ਕੀ-ਕੀ ਬੋਲੇ
ਪ੍ਰਕਾਸ਼ਿਤ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਾਫ਼ੀ ਹੰਗਾਮੇ ਭਰਿਆ ਰਹਿਆ। ਵਿਰੋਧੀ ਧਿਰ ਨੇ ਮੁੱਖ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਕਾਫ਼ੀ ਹੰਗਾਮਾ ਕੀਤਾ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਵਾਲ।
ਐਡਿਟ- ਸਦਫ਼ ਖ਼ਾਨ
