ਪੰਜਾਬ ਬਜਟ ਦੇ ਵੱਡੇ ਐਲਾਨ ਜਾਣੋ 6 ਮਿੰਟ ਵਿੱਚ

ਵੀਡੀਓ ਕੈਪਸ਼ਨ, ਪੰਜਾਬ ਬਜਟ ਦੇ ਵੱਡੇ ਐਲਾਨ ਜਾਣੋ 6 ਮਿੰਟ ਵਿੱਚ
ਪ੍ਰਕਾਸ਼ਿਤ

ਪੰਜਾਬ ਸਰਕਾਰ ਵੱਲੋਂ ਅੱਜ ਵਿੱਤੀ ਸਾਲ 2021-22 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਇਸ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ ਹਨ। ਖਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਲਈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।