ਟੂਲਕਿੱਟ ਮਾਮਲੇ 'ਚ ਜ਼ਮਾਨਤ 'ਤੇ ਰਿਹਾਅ ਦਿਸ਼ਾ ਰਵੀ ਨੇ ਮੀਡੀਆ ਨੂੰ ਲੰਬੇ ਹੱਥੀਂ ਲਿਆ
ਪ੍ਰਕਾਸ਼ਿਤ
ਕਿਸਾਨ ਅੰਦੋਲਨ ਨਾਲ ਜੁੜੀ ਟੂਲਕਿੱਟ ਮਾਮਲੇ ਵਿੱਚ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੇ ਪਿਛਲੇ ਮਹੀਨੇ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਆਪਣਾ ਬਿਆਨ ਜਾਰੀ ਕੀਤਾ ਹੈ।
ਆਪਣੇ ਟਵਿੱਟਰ ਹੈਂਡਲ ਉੱਪਰ ਪੋਸਟ ਕੀਤੇ ਗਏ ਚਾਰ ਪੰਨਿਆਂ ਦੇ ਬਿਆਨ ਵਿੱਚ ਦਿਸ਼ਾ ਰਵੀ ਨੇ ਮੀਡੀਆ ਦੀ ਆਲੋਚਨਾ ਕੀਤੀ ਹੈ ਅਤੇ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।