ਕੋਰੋਨਾਵਇਰਸ: ਪੰਜਾਬ ਵਿੱਚ ਮੌਤ ਦਰ ਵੱਧ ਕਿਉਂ ਹੈ

ਵੀਡੀਓ ਕੈਪਸ਼ਨ, ਕੋਰੋਨਾਾਵਇਰਸ: ਪੰਜਾਬ ਵਿੱਚ ਮੌਤ ਦਰ ਵੱਧ ਕਿਉਂ ਹੈ
ਪ੍ਰਕਾਸ਼ਿਤ

ਪੰਜਾਬ ਵਿੱਚ ਕੋਵਿਡ-19 ਦੇ ਨਵੇਂ ਮਰੀਜ਼ਾਂ ਅਤੇ ਮੌਤਾਂ ਦਾ ਅੰਕੜਾ ਵਧ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 16 ਮਾਰਚ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਵਿਡ ਕਾਰਨ ਹੋਈਆਂ ਕੁੱਲ ਮੌਤਾਂ ਵਿੱਚੋਂ 82.44 ਫੀਸਦ ਮੌਤਾਂ ਸੱਤ ਸੂਬਿਆਂ ਵਿੱਚ ਹੋਈਆਂ ਹਨ।

ਨਵੇਂ ਰਿਪੋਰਟ ਹੋ ਰਹੇ ਕੋਵਿਡ ਪੌਜ਼ੀਟਿਵ ਕੇਸਾਂ ਵਿੱਚ ਵੀ ਪੰਜਾਬ ਉਨ੍ਹਾਂ ਸੂਬਿਆਂ ਵਿੱਚ ਆ ਗਿਆ ਹੈ ਜਿੱਥੇ ਸਭ ਤੋਂ ਵੱਧ ਮਾਮਲੇ ਆ ਰਹੇ ਹਨ।

ਰਿਪੋਰਟ- ਨਵਦੀਪ ਕੌਰ ਗਰੇਵਾਲ, ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)