You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਕਰਕੇ ਕਈ ਫ਼ਿਲਮਾਂ ਵਿੱਚੋਂ ਕੱਢ ਦਿੱਤਾ ਗਿਆ- ਸੋਨੀਆ ਮਾਨ
ਪ੍ਰਕਾਸ਼ਿਤ
ਕਿਸਾਨ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲੀ ਅਦਾਕਾਰਾ ਸੋਨੀਆ ਮਾਨ ਨੇ ਬੀਬੀਸੀ ਪੰਜਾਬੀ ਨਾਲ ਖਾਸ ਗੱਲਬਾਤ ਵਿੱਚ ਦੱਸਿਆ ਕਿ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਕਰਕੇ ਉਨ੍ਹਾਂ ਨੂੰ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਨਾਲ ਆਪਣੇ ਐਕਟਿੰਗ ਕਰੀਅਰ 'ਤੇ ਪਏ ਅਸਰ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ।
ਰਿਪੋਰਟ- ਨਵਦੀਪ ਕੌਰ, ਐਡਿਟ- ਸਦਫ਼ ਖ਼ਾਨ