ਗਾਜ਼ੀਪੁਰ ਬਾਰਡਰ 'ਤੇ ਪ੍ਰਦਰਸ਼ਨ ਵਿਚਾਲੇ ਕਿਸਾਨਾਂ ਨੇ ਕਿਵੇਂ ਮਨਾਈ ਹੋਲੀ
ਪ੍ਰਕਾਸ਼ਿਤ
ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨੇ ਮਨਾਈ ਹੋਲੀ। ਢੋਲ ਵਜਾ ਕੇ ਅਤੇ ਨੱਚ ਕੇ ਮਨਾਇਆ ਗਿਆ ਹੋਲੀ ਦਾ ਜਸ਼ਨ। ਪਿਛਲੇ 4 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਾਰਡਰਾਂ ’ਤੇ ਡਟੇ ਹਨ ਕਿਸਾਨ।
ਵੀਡੀਓ- ANI, ਐਡਿਟ- ਰਾਜਨ ਪਪਨੇਜਾ