ਪੰਜਾਬੀ ਗਾਇਕ ਦਿਲਜਾਨ ਨੇ ਜਦੋਂ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ

ਪ੍ਰਕਾਸ਼ਿਤ

ਮੰਗਲਵਾਰ ਸਵੇਰੇ 2 ਵਜੇ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜਲੰਧਰ ਹਾਈਵੇ ਤੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਸੜਕ ਹਾਦਸਾ ਜੰਡਿਆਲਾ ਗੁਰੂ ਦੇ ਨੇੜੇ ਵਾਪਰਿਆ ਹੈ।

ਰਾਹਗੀਰਾਂ ਨੇ ਦਿਲਜਾਨ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਪੇਸ਼ ਹੈ ਉਨ੍ਹਾਂ ਦੇ ਜੀਵਨ ਬਾਰੇ ਕੁਝ ਖ਼ਾਸ ਗੱਲਾਂ।

ਰਿਪੋਰਟ-ਰਵਿੰਦਰ ਸਿੰਘ ਰੌਬਿਨ, ਐਡਿਟ-ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)