You’re viewing a text-only version of this website that uses less data. View the main version of the website including all images and videos.
ਭਾਰਤ- ਪਾਕਿਸਤਾਨ : ਹੱਥਾਂ ਨਾਲ ਦਿੱਤੀਆਂ ਗੰਢਾਂ ਦੰਦਾ ਨਾਲ ਖੋਲ੍ਹਣੀਆਂ ਪੈਂਦੀਆਂ ਨੇ - ਹਨੀਫ਼ ਦਾ ਨਜ਼ਰੀਆ
ਪ੍ਰਕਾਸ਼ਿਤ
ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਬਾਰੇ ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਤੇ ਲੇਖਕ ਮੁਹੰਮਦ ਹਨੀਫ਼ ਦੀ ਟਿੱਪਣੀ।
ਭਾਰਤ ਪਾਕਿਸਤਾਨ ਵਿਚਾਲੇ ਰਿਸ਼ਤਿਆਂ ਦੇ ਕਈ ਉਤਰਾਅ-ਚੜਾਅ ਵੇਖੇ ਗਏ ਹਨ। ਦੋਵਾਂ ਮੁਲਕਾਂ ਦੇ ਕੌੜੇ-ਮਿੱਠੇ ਰਿਸ਼ਤਿਆਂ ਬਾਰੇ ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਤੇ ਲੇਖਕ ਮੁਹੰਮਦ ਹਨੀਫ਼ ਦੀ ਟਿੱਪਣੀ।