ਕੋਰੋਨਾਵਾਇਰਸ ਕਾਰਨ ਨਾਈਟ ਕਰਫ਼ਿਊ ਲਗਾਉਣ ਪਿੱਛੇ ਤਰਕ ਕੀ ਹੈ
ਪ੍ਰਕਾਸ਼ਿਤ
ਪੰਜਾਬ ਸਣੇ ਕੁਝ ਹੋਰ ਸੂਬਿਆਂ 'ਚ ਨਾਈਟ ਕਰਫ਼ਿਊ ਲਗਾ ਦਿੱਤਾ ਗਿਆ ਹੈ। ਹਾਲਾਂਕਿ ਇਸ ਵਿੱਚ ਜ਼ਰੂਰੀ ਸੇਵਾਵਾਂ ਨੂੰ ਢਿੱਲ ਦਿੱਤੀ ਗਈ ਹੈ। ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਵੀ ਨਾਈਟ ਕਰਫ਼ਿਊ ਦਾ ਐਲਾਨ ਕੀਤਾ।
ਪੰਜਾਬ ਵਿੱਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੋਂ ਤੋਂ ਹੀ ਸ਼ੁਰੂ ਹੋ ਜਾਵੇਗਾ।
ਪਰ ਨਾਈਟ ਕਰਫ਼ਿਊ ਦੇ ਪਿੱਛੇ ਤਰਕ ਕੀ ਹੈ? ਕੀ ਸੂਬਾ ਸਰਕਾਰਾਂ ਇੱਕ ਦੂਜੇ ਨੂੰ ਦੇਖ ਕੇ ਅਜਿਹਾ ਕਰ ਰਹੀਆਂ ਹਨ ਜਾਂ ਕੇਂਦਰ ਦੀ ਸਲਾਹ 'ਤੇ ਇਹ ਕਿਸੇ ਵੀ ਸੂਬੇ ਦੀ ਸਰਕਾਰ ਨੇ ਦੱਸਿਆ ਨਹੀਂ।
ਰਿਪੋਰਟ- ਸਰੋਜ ਸਿੰਘ
ਐਡਿਟ- ਰਾਜਨ ਪਪਨੇਜਾ