ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀਏ ਤੇ ਕਿਸਾਨ ਫ਼ਿਕਰਮੰਦ

ਵੀਡੀਓ ਕੈਪਸ਼ਨ, ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀਏ ਤੇ ਕਿਸਾਨ ਫ਼ਿਕਰਮੰਦ
ਪ੍ਰਕਾਸ਼ਿਤ

ਕੇਂਦਰ ਸਰਕਾਰ ਵੱਲੋਂ ਕਿਸਾਨੀ ਜਿਣਸਾਂ ਦੀ ਸਿੱਧੀ ਅਦਾਇਗੀ ਸਬੰਧਤ ਕਿਸਾਨਾਂ ਦੇ ਬੈਂਕ ਖਾਤੇ ਵਿਚ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਦਾ ਆੜ੍ਹਤੀਆ ਵਰਗ ਫ਼ਿਕਰਮੰਦ ਹੋ ਗਿਆ ਹੈ।

ਇਸ ਦੇ ਨਾਲ ਹੀ ਠੇਕੇ ’ਤੇ ਜਮੀਨਾਂ ਲੈ ਕੇ ਖੇਤੀ ਕਰਨ ਵਾਲ ਕਿਸਾਨ ਵੀ ਕੇਂਦਰ ਸਰਕਾਰ ਦੀ ਨੀਤੀ ਤੋਂ ਨਾ-ਖੁਸ਼ ਨਜ਼ਰ ਆ ਰਹੇ ਹਨ।

ਬਠਿੰਡਾ ਤੋਂ ਸੁਰਿੰਦਰ ਮਾਨ ਅਤੇ ਲੁਧਿਆਣਾ ਤੋਂ ਗੁਰਮਿੰਦਰ ਗਰੇਵਾਲ ਦੀ ਰਿਪੋਰਟ

ਐਡਿਟ: ਸ਼ਾਹਨਵਾਜ਼ ਅਹਿਮਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)