You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਵੈਕਸੀਨ ਲਗਵਾਉਣ ਤੋਂ ਬਾਅਦ ਵੀ ਲਾਗ ਕਿਉਂ ਲਗ ਰਹੀ ਹੈ? ਮਾਹਿਰ ਤੋਂ ਜਾਣੋ ਜਵਾਬ
ਪ੍ਰਕਾਸ਼ਿਤ
ਕੋਰੋਨਾਵਾਇਰਸ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਦੇ ਕੀ ਕਾਰਨ ਹਨ ਅਤੇ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਦੀ ਲਾਗ ਕਿਉਂ ਲਗ ਰਹੀ ਹੈ? ਵੱਖ-ਵੱਖ ਵੈਰੀਅੰਟ ਵਿੱਚ ਫਰਕ ਕੀ ਹੈ?
ਹੋਰ ਵੀ ਕਈ ਸਵਾਲਾਂ ਦੇ ਜਵਾਬ ਦੇ ਰਹੇ ਹਨ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋ. ਜਗਤ ਰਾਮ।
ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ
ਸ਼ੂਟ-ਐਡਿਟ: ਗੁਲਸ਼ਨ ਕੁਮਾਰ