ਕੋਰੋਨਾਵਾਇਰਸ: ਪੰਜਾਬ ਵਿੱਚ ਕਿਉਂ ਮੌਤ ਦਰ ਵੱਧ ਹੈ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਪੰਜਾਬ ਵਿੱਚ ਕਿਉਂ ਮੌਤ ਦਰ ਵੱਧ
ਪ੍ਰਕਾਸ਼ਿਤ

ਪੰਜਾਬ ਵਿੱਚ ਕੋਰੋਨਾਵਾਇਰਸ ਕਰਕੇ ਵੱਧ ਮੌਤਾਂ ਹੋ ਰਹੀਆਂ ਹਨ, ਜਦ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੰਜਾਬ ਨਾਲੋਂ ਘੱਟ ਹਨ। ਇਸ ਵੀਡੀਓ ਵਿੱਚ ਮਾਹਰ ਕੀ ਕਹਿੰਦੇ ਹਨ।

ਰਿਪੋਰਟ: ਅਰਵਿੰਦ ਛਾਬੜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)